Skip to product information
1 of 1

Sikh Siyasat Books

ਮਹਾਰਾਜਾ ਰਣਜੀਤ ਸਿੰਘ ਅਤੇ ਸਿੱਖ ਰਾਜ ਦੀਆਂ ਬਾਤਾਂ ( ਸ. ਹਰਭਜਨ ਸਿੰਘ ਚੀਮਾ )

ਮਹਾਰਾਜਾ ਰਣਜੀਤ ਸਿੰਘ ਅਤੇ ਸਿੱਖ ਰਾਜ ਦੀਆਂ ਬਾਤਾਂ ( ਸ. ਹਰਭਜਨ ਸਿੰਘ ਚੀਮਾ )

Regular price Rs. 600.00 INR
Regular price Sale price Rs. 600.00 INR
Sale Sold out
Shipping calculated at checkout.

ਮਹਾਰਾਜਾ ਰਣਜੀਤ ਸਿੰਘ ਅਤੇ ਸਿੱਖ ਰਾਜ ਦੀਆਂ ਬਾਤਾਂ ਸਿਰਲੇਖ ਵਾਲੀ ਇਹ ਕਿਤਾਬ ਸ. ਹਰਭਜਨ ਸਿੰਘ ਚੀਮਾ ਦੀ ਲਿਖੀ ਹੋਈ ਹੈ। ਇਹ ਕਿਤਾਬ ਸਿੱਖ ਸਿਆਸਤ ਰਾਹੀਂ ਦੁਨੀਆ ਭਰ ਵਿਚ ਕਿਤੇ ਵੀ ਮੰਗਵਾਈ ਜਾ ਸਕਦੀ ਹੈ।

 

ਇਸ ਪੁਸਤਕ ਵਿਚ ਮਹਾਰਾਜਾ ਰਣਜੀਤ ਸਿੰਘ ਤੇ ਉਸ ਦੇ ਰਾਜ-ਪ੍ਰਬੰਧ ਸੰਬੰਧੀ ਚਸ਼ਮਦੀਦ ਗਵਾਹਾਂ ਦੀ ਗਵਾਹੀ ਦੇ ਆਧਾਰ ’ਤੇ ਬਹੁਤ ਦਿਲਚਸਪ ਤੇ ਨਵੇਂ ਤੱਥ ਉਘਾੜੇ ਗਏ ਹਨ ਅਤੇ ਖ਼ਾਲਸਾ ਰਾਜ ਦੇ ਸੰਗਠਨਾਤਮਿਕ ਸਰੂਪ ਨੂੰ ਵਿਸਥਾਰ ਸਹਿਤ ਬਿਆਨਿਆ ਗਿਆ ਹੈ । 

View full details