Sikh Siyasat Books
ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ 'ਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦਾ ਜਾਂਚ ਲੇਖਾ
ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ 'ਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦਾ ਜਾਂਚ ਲੇਖਾ
Couldn't load pickup availability
"ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ 'ਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦਾ ਜਾਂਚ ਲੇਖਾ (ਭਾਗ 1)" ਕਿਤਾਬ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਦੀ ਅਗਵਾਈ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਬਣੇ ਕਮਿਸ਼ਨ ਦੇ ਲੇਖੇ ਦਾ ਪੰਜਾਬੀ ਉਲੱਥਾ ਹੈ।
ਇਸ ਭਾਗ ਵਿਚ ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ ਅਤੇ ਮੱਲਕੇ ਵਿਚ ਬੇਅਦਬੀ ਦੀਆਂ ਘਟਨਾਵਾਂ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਵਿਚ ਪੁਲਿਸ ਵੱਲੋਂ ਗੋਲੀ ਚਲਾਉਣ ਦੀਆਂ ਘਟਨਾਵਾਂ ਬਾਰੇ ਜਾਂਚ ਦਾ ਲੇਖਾ ਹੈ।
ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਦਾ ਮੂਲ ਲੇਖਾ ਅੰਗਰੇਜ਼ੀ ਵਿਚ ਸੀ ਜਿਸ ਦਾ ਪੰਜਾਬ ਉਲੱਥਾ ਸ. ਗੁਰਵਿੰਦਰ ਸਿੰਘ ਵੱਲੋਂ ਕੀਤਾ ਗਿਆ ਹੈ। ਉਲੱਥਾਕਾਰ ਨੇ ਲਿਖਤ ਤੇ ਤਕਨੀਤੀ ਤੇ ਭਾਵਨਾਤਮਿਕ ਦੋਵਾਂ ਪੱਖਾਂ ਵਿਚ ਤਵਾਜ਼ਨ ਬਣਾ ਕੇ ਮੂਲ ਅੰਗਰੇਜ਼ੀ ਤੋਂ ਪੰਜਾਬੀ ਤਰਜ਼ਮਾ ਕੀਤਾ ਹੈ। ਇਹ ਜਾਂਚ ਲੇਖਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਘੋਰ ਬੇਅਦਬੀ ਅਤੇ ਪੁਲਿਸ ਵੱਲੋਂ ਕੋਟਕਪੂਰਾ ਤੇ ਬਹਿਬਲ ਕਲਾਂ ਵਿਚ ਕੀਤੀ ਗਈ ਵਧੀਕੀ ਦੇ ਤੱਥਾਂ ਵਿਚ ਰੁਚੀ ਰੱਖਣ ਵਾਲੇ ਹਰ ਪਾਠਕ ਲਈ ਪੜ੍ਹਨਯੋਗ ਦਸਤਾਵੇਜ਼ ਹੈ।
Share
