1
/
of
1
Sikh Siyasat Books
(ਤੂਫਾਨਾਂ ਦਾ ਸ਼ਾਹ-ਅਸਵਾਰ) ਸ਼ਹੀਦ ਕਰਤਾਰ ਸਿੰਘ ਸਰਾਭਾ (ਅਜਮੇਰ ਸਿੰਘ)
(ਤੂਫਾਨਾਂ ਦਾ ਸ਼ਾਹ-ਅਸਵਾਰ) ਸ਼ਹੀਦ ਕਰਤਾਰ ਸਿੰਘ ਸਰਾਭਾ (ਅਜਮੇਰ ਸਿੰਘ)
Regular price
Rs. 550.00 INR
Regular price
Sale price
Rs. 550.00 INR
Unit price
/
per
Shipping calculated at checkout.
Couldn't load pickup availability
ਭਾਈ ਕਰਤਾਰ ਸਿੰਘ ਸਰਾਭਾ (1896-1915) ਗ਼ਦਰ ਲਹਿਰ ਦਾ ਉੱਘਾ ਸੰਚਾਲਕ ਸੀ, ਜਿਸ ਨੇ ਛੋਟੀ ਉਮਰੇ ਵੱਡੇ ਕਾਰਨਾਮੇ ਕੀਤੇ । ਬੇਮਿਸਾਲ ਸੂਝ-ਦ੍ਰਿਸ਼ਟੀ ਦੇ ਮਾਲਕ ਸਾਰਭੇ ਵੱਲੋਂ ਦੇਸ਼ ਦੀ ਆਜ਼ਾਦੀ ਲਈ ਫੌਜੀ ਛਾਉਣੀਆਂ ਵਿਚ ਗ਼ਦਰ ਮਚਾਣ ਲਈ ਨਿਭਾਈ ਭੂਮਿਕਾ ਅਦੁੱਤੀ ਸੀ । ਉਹ ਦਲੇਰੀ, ਚੁਸਤੀ, ਸਿਆਣਪ, ਸਿਰੜ ਤੇ ਤਿਆਰ ਦਾ ਮੁਜੱਸਮਾ ਸੀ । ਜਿਸ ਦਲੇਰੀ ਨਾਲ ਉਸ ਨੇ ਹੱਸਦਿਆਂ ਫਾਂਸੀ ਦਾ ਰੱਸਾ ਚੁੰਮਿਆ, ਉਸ ਨੇ ਉਸ ਨੂੰ ਲੋਕ-ਨਾਇਕ ਬਣਾ ਦਿੱਤਾ ।