Skip to product information
1 of 1

Sikh Siyasat Books

ਸ਼ਹੀਦਨਾਮਾ (ਆਲੋਅਰਖ ਦੇ ਸ਼ਹੀਦ)

ਸ਼ਹੀਦਨਾਮਾ (ਆਲੋਅਰਖ ਦੇ ਸ਼ਹੀਦ)

Regular price Rs. 120.00 INR
Regular price Sale price Rs. 120.00 INR
Sale Sold out
Shipping calculated at checkout.

 

ਸ਼ਹੀਦਨਾਮਾ ਕਿਤਾਬ ਵਿੱਚ ਖਾੜਕੂ ਲਹਿਰ ਵਕਤ ਸ਼ਹੀਦ ਹੋਏ ਜੁਝਾਰੂ ਯੋਧਿਆਂ ਦੀ ਗਾਥਾ ਹੈ। ਜਿਕਰਯੋਗ ਹੈ ਕਿ ਜੂਨ 1984 ਵਿੱਚ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਅਕਾਲ ਤਖ਼ਤ ਸਾਹਿਬ ਅਤੇ ਹੋਰ ਅਨੇਕਾਂ ਗੁਰਦੁਆਰਾ ਸਾਹਿਬਾਨ 'ਤੇ ਹਮਲਾ ਕੀਤਾ ਗਿਆ ਸੀ ਜਿਸ ਵਿੱਚ ਅਨੇਕਾਂ ਸਿੰਘ ਸਿੰਘਣੀਆਂ ਭੁਜੰਗੀਆਂ ਨੂੰ ਸ਼ਹੀਦ ਕੀਤਾ ਗਿਆ, ਗੁਰਦੁਆਰਾ ਸਾਹਿਬਾਨ ਅੰਦਰ ਮੌਜੂਦ ਸੰਗਤ 'ਤੇ ਤਸ਼ੱਦਦ ਕੀਤਾ ਗਿਆ ਅਤੇ ਗੁਰੂ ਸਾਹਿਬ ਦੇ ਅਦਬ ਨੂੰ ਢਾਹ ਲਾਈ ਗਈ।

View full details