Sikh Siyasat Books
ਸ਼ਹੀਦੀ ਸਾਕਾ ਭਾਈ ਤਾਰੂ ਸਿੰਘ ਜੀ | Shaheedi Saka Bhai Taru Singh Ji
ਸ਼ਹੀਦੀ ਸਾਕਾ ਭਾਈ ਤਾਰੂ ਸਿੰਘ ਜੀ | Shaheedi Saka Bhai Taru Singh Ji
Couldn't load pickup availability
ਸ਼ਹੀਦੀ ਸਾਕਾ ਭਾਈ ਤਾਰੂ ਸਿੰਘ ਜੀ ਕਿਤਾਬ ਬਾਰੇ:
ਸ਼ਹੀਦੀ ਸਾਕਾ ਭਾਈ ਤਾਰੂ ਸਿੰਘ ਜੀ ਕਿਤਾਬ ਉੱਘੇ ਸਿੱਖ ਇਤਿਹਾਸਕਾਰ ਸ.ਸਵਰਨ ਸਿੰਘ ਵਲੋਂ ਲਿਖੀ ਗਈ ਹੈ। ਇਸ ਕਿਤਾਬ ਵਿਚ ਲੇਖਕ ਨੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਸ਼ਹੀਦੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਹੈ। ਇਸ ਪੁਸਤਕ ਵਿਚ ਭਾਈ ਤਾਰੂ ਸਿੰਘ ਦੇ ਉਪਕਾਰੀ ਜੀਵਨ ਅਤੇ ਸ਼ਹੀਦੀ ਦੇ ਕਾਂਡ ਤੋਂ ਪਹਿਲੇ ਦੋ ਕਾਂਡ ਵੀ ਹਨ ਜਿਨ੍ਹਾਂ ਵਿਚ ਪ੍ਰਭੂ-ਭਗਤੀ ਵਿਚ ਰੰਗੀਜਿਆ ਖਾਲਸਾ; ਹੱਠੀ, ਜਪੀ ਤੇ ਤਪੀ ਖਾਲਸਾ; ਸੂਰਬੀਰ, ਨਿਡਰ, ਨਿਰਮਾਣ, ਨਿਸ਼ਕਾਮ ਤੇ ਸਰਬੱਤ ਦਾ ਭਲਾ ਚਾਹੁਣ ਵਾਲਾ ਉਪਕਾਰੀ ਖਾਲਸਾ ਅਤੇ ਦੇਸ ਧਰਮ ਦੀ ਆਜ਼ਾਦੀ ਖਾਤਰ ਕੁਰਬਾਨੀਆਂ ਦੇਣ ਵਾਲਾ ਖਾਲਸਾ ਕਿਨ੍ਹਾਂ ਹਾਲਾਤਾਂ ਵਿਚ ਪ੍ਰਗਟਿਆ, ਇਸ ਤੱਥ ਨੂੰ ਸਮਝਣ ਲਈ ਇਹ ਦੋਵੇਂ ਕਾਂਡ ਵੀ ਜ਼ਰੂਰੀ ਹਨ।
ਸ਼ਹੀਦੀ ਸਾਕਾ ਭਾਈ ਤਾਰੂ ਸਿੰਘ ਜੀ ਕਿਤਾਬ ਤੁਸੀਂ ਸਿੱਖ ਸਿਆਸਤ ਕਿਤਾਬਾਂ ਰਾਹੀਂ ਦੁਨੀਆਂ ਭਰ ਵਿਚ ਕਿਤੇ ਵੀ ਮੰਗਵਾ ਸਕਦੇ ਹੋ।
About Shaheedi Saka Bhai Taru Singh Ji Book:
Shaheedi Saka Bhai Taru Singh Ji book is authored by renowned Sikh historian Swaran Singh. In this book detailed information has been given about the martyrdom of Shaheed Bhai Taru Singh Ji.
Share
