1
/
of
1
Sikh Siyasat Books
ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)-ਗੁਰਜੰਟ ਸਿੰਘ ਬੱਲ, ਸੁਖਜੀਤ ਸਿੰਘ ਸਦਰਕੋਟ
ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)-ਗੁਰਜੰਟ ਸਿੰਘ ਬੱਲ, ਸੁਖਜੀਤ ਸਿੰਘ ਸਦਰਕੋਟ
Regular price
Rs. 200.00 INR
Regular price
Sale price
Rs. 200.00 INR
Unit price
/
per
Shipping calculated at checkout.
Couldn't load pickup availability
ਸਿੱਖ ਨਸਲਕੁਸ਼ੀ ਬਾਰੇ ਸਾਡੀ ਆਮ ਜਾਣਕਾਰੀ ਦਿੱਲੀ, ਕਾਨਪੁਰ, ਬੋਕਾਰੋ ਅਤੇ ਹੋਂਦ ਚਿੱਲੜ ਤੱਕ ਹੀ ਸੀਮਿਤ ਹੈ। ਪਰ ਇਹ ਵਰਤਾਰਾ ਕੇਵਲ ਇੱਥੋਂ ਤੱਕ ਸੀਮਤ ਨਹੀਂ ਸੀ ਇਸ ਤਹਿਤ ਭਾਰਤ ਦੇ ਬਾਕੀ ਰਾਜਾਂ ‘ਚ ਵੀ ਇੱਕੋ ਵਿਧੀ ਅਤੇ ਤੀਬਰਤਾ ਨਾਲ ਸਿੱਖ ਪਛਾਣ ਨੂੰ ਨਿਸ਼ਾਨਾ ਬਣਾਇਆ ਗਿਆ। ਇਸ ਵਰਤਾਰੇ ਦੀ ਘੋਖ ਅਤੇ ਪੜਤਾਲ ਵਿੱਚ ਕਿਤਾਬ ਸਿੱਖ ਨਸਲਕੁਸ਼ੀ ਦਾ ਖੁਰਾ ਖੋਜ ਆਪਣੀ ਤਰ੍ਹਾਂ ਦਾ ਪਹਿਲਾ ਅਤੇ ਬਹੁਤ ਅਹਿਮ ਦਸਤਾਵੇਜ਼ ਹੈ। ਇਹ ਕਿਤਾਬ 6 ਰਾਜਾਂ - ਮੱਧ ਪ੍ਰਦੇਸ਼, ਛੱਤੀਸਗੜ੍ਹ, ਉੜੀਸਾ, ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਤਾਮਿਲਨਾਡੂ ਚ ਹੋਈਆਂ ਘਟਨਾਵਾਂ ਦੀ ਜਾਣਕਾਰੀ ਦਿੰਦੀ ਹੈ।